У нас вы можете посмотреть бесплатно Guru Nanak Kee Vadiaayee ॥ Part 1 или скачать в максимальном доступном качестве, которое было загружено на ютуб. Для скачивания выберите вариант из формы ниже:
Если кнопки скачивания не
загрузились
НАЖМИТЕ ЗДЕСЬ или обновите страницу
Если возникают проблемы со скачиванием, пожалуйста напишите в поддержку по адресу внизу
страницы.
Спасибо за использование сервиса savevideohd.ru
ਸੋਰਠਿ ਮਹਲਾ 5 ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥1॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥2॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥3॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥4॥11॥ Head Ragi Kulwant Singh Jee at Nanaksar Smadh Bhai