Русские видео

Сейчас в тренде

Иностранные видео


Скачать с ютуб Bhai Mohinder Singh Ji SDO ਗੁਰ ਦੀਖਿਆ ਜਿਹ ਮਨਿ ਬਸੈ Canada 1989 2B# в хорошем качестве

Bhai Mohinder Singh Ji SDO ਗੁਰ ਦੀਖਿਆ ਜਿਹ ਮਨਿ ਬਸੈ Canada 1989 2B# 1 год назад


Если кнопки скачивания не загрузились НАЖМИТЕ ЗДЕСЬ или обновите страницу
Если возникают проблемы со скачиванием, пожалуйста напишите в поддержку по адресу внизу страницы.
Спасибо за использование сервиса savevideohd.ru



Bhai Mohinder Singh Ji SDO ਗੁਰ ਦੀਖਿਆ ਜਿਹ ਮਨਿ ਬਸੈ Canada 1989 2B#

ਮਹਲਾ ੫ ॥ ਅੰਗ ੨੬੦ ਰਾਗੁ ਗਉੜੀ ਬਾਵਨ ਅਖਰੀ ਸਲੋਕੁ ॥ ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥ ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ੧॥ ਅੰਗ ੬੬੬ ਧਨਾਸਰੀ ਮਹਲਾ ੪ ਘਰੁ ੧ ਚਉਪਦੇ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ ਸਲੋਕ ਮ꞉ ੪ ॥ ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥ ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥ ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥ ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥ ਅੰਗ 1312 -----------‐---------------- ਸਾਲ 1987 to 1991 ਤੱਕ ਆਖਰੀ ਵਾਰ ਭਾਈ ਮਹਿੰਦਰਸਿੰਘ ਜੀ SDO ਨੇ ਅਖੰਡ ਕੀਰਤਨੀ ਜੱਥੇ ਵਿੱਚ ਅਣਥੱਕ ਕਈ ਕਈ ਘੰਟੇ ਅਨਹਦ ਰੰਗਾਂ ਵਿੱਚ ਕੀਰਤਨ ਅਤੇ ਗਿਆਨ ਨੂੰ ਵੀਚਾਰ ਕੇ ਸੰਗਤ ਵਿੱਚ ਸੇਵਾ ਕੀਤੀ ਇਨ੍ਹਾਂ ਦੇ ਨਾਲ ਭਾਈ ਪ੍ਰੀਤਮ ਸਿੰਘ ਚਾਨੀ ਜੀ ਨੇ ਹਮੇਸ਼ਾ ਜੋੜੀ ਵਜਾਉਣ ਦੀ ਸੇਵਾ ਕੀਤੀ।

Comments