Русские видео

Сейчас в тренде

Иностранные видео


Скачать с ютуб Saajanrha | Anand Sahib | Jeevay Punjab в хорошем качестве

Saajanrha | Anand Sahib | Jeevay Punjab 5 лет назад


Если кнопки скачивания не загрузились НАЖМИТЕ ЗДЕСЬ или обновите страницу
Если возникают проблемы со скачиванием, пожалуйста напишите в поддержку по адресу внизу страницы.
Спасибо за использование сервиса savevideohd.ru



Saajanrha | Anand Sahib | Jeevay Punjab

A Concept by Kumar Saurabh 🌻🍂 Singer: Tanvir Sandhu & Manjinder Singh Flute: Mohit Sarangi: Jagseer Surmandal: Ganga Singh Harmonium: Ajay Mureed Tabla: Vijay Ustam Dholak: Aman Yamla Video: Gurpal films & Noorjit Singh (ਰਾਮਕਲੀ ਮਹਲਾ ੫ ਛੰਤ )  (924-6) ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥ ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥ ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥ (ਰਾਮਕਲੀ ਮਹਲਾ ੩ ਅਨੰਦੁ) ੴ ਸਤਿਗੁਰ ਪ੍ਰਸਾਦਿ ॥  ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥  ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥  ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥  ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥  ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥  ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥  ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥  ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥  ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥  ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥  ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥  ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥  ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ ਸਾਚਾ ਨਾਮੁ ਮੇਰਾ ਆਧਾਰੋ ॥  ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥  ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ॥  ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥  ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥  ਸਾਚਾ ਨਾਮੁ ਮੇਰਾ ਆਧਾਰੋ ॥੪॥ ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥  ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥  ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥  ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥  ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥  ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥  ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥  ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥  ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥  ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥ #jeevaypunjab #gurbani #keertan #saajanrha #anandsahib #tanvirsandhu #manjindersingh

Comments